JALANDHAR WEATHER

ਪੀੜਤ ਗਗਨਦੀਪ ਸਿੰਘ ਦੇ ਪਰਿਵਾਰ ਨੇ ਪੀਜੀਆਈ ਤੋਂ ਪੋਸਟਮਾਰਟਮ ਕਰਵਾਉਣ ਦੀ ਕੀਤੀ ਮੰਗ

 ਅੰਮ੍ਰਿਤਸਰ, 23 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਗਨਦੀਪ ਸਿੰਘ ਦੇ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਮੰਗ ਕੀਤੀ ਕਿ ਪੀ. ਜੀ. ਆਈ. ਦੇ ਡਾਕਟਰਾਂ ਦੇ ਪੈਨਲ ਹੇਠ ਗਗਨਦੀਪ ਸਿੰਘ ਦਾ ਪੋਸਟਮਾਰਟਮ ਕੀਤਾ ਜਾਵੇ। ਉਕਤ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਗੈਂਗਸਟਰਾਂ ਤੋਂ ਜਾਨ ਦਾ ਖ਼ਤਰਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ