ਰੰਧਾਵਾ ਖੁਦਕੁਸ਼ੀ ਮਾਮਲਾ: ਗਗਨਦੀਪ ਦਾ ਪੋਸਟਮਾਰਟਮ ਹੋਇਆ ਸ਼ੁਰੂ
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਵੇਅਰ ਹਾਊਸ ਨਿਗਮ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਦੇ ਚਰਚਿਤ ਮਾਮਲੇ ’ਚ ਅੱਜ ਚੌਥੇ ਦਿਨ ਮਿ੍ਤਕ ਦੇਹ ਦਾ ਪੋਸਟਮਾਰਟਮ ਹੋਣ ਦੀ ਕਾਰਵਾਈ ਸ਼ੁਰੂ ਹੋਈ ਹੈ। ਸਰਕਾਰੀ ਮੈਡੀਕਲ ਕਾਲਜ ਗੁਰੂ ਨਾਨਕ ਦੇਵ ਹਸਪਤਾਲ ਦੇ ਸੀਨੀਅਰ ਡਾਕਟਰਾਂ ਵਲੋਂ ਗਠਿਤ ਪੈਨਲ ਇਹ ਪੋਸਟਮਾਰਟਮ ਸ਼ੁਰੂ ਕਰ ਰਿਹਾ ਹੈ। ਇਸ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
;
;
;
;
;
;
;
;