JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਪੱਛਮੀ ਏਸ਼ੀਆ ਟਕਰਾਅ 'ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 27 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ ਟਕਰਾਅ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਮੀਟਿੰਗਕੀਤੀ ਤਾਂ ਜੋ ਰਾਜਾਂ ਦੀਆਂ ਤਿਆਰੀਆਂ ਅਤੇ ਯੋਜਨਾਵਾਂ ਦੀ ਸਮੀਖਿਆ ਕੀਤੀ ਜਾ ਸਕੇ। ਇਸ ਮੀਟਿੰਗ ਵਿਚ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ