ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 29 ਮਾਰਚ - ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਸ਼ਾਮ 5 ਵਜੇ ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ਉੱਪਰ ਮੋਹਰ ਲੱਗੇਗੀ। ਬੇਅਦਬੀ ਬਿੱਲ ਸਮੇਤ ਕਈ ਅਹਿਮ ਮੁੱਦਿਆਂ ਉੱਪਰ ਵੀ ਇਸ ਮੀਟਿੰਗ ਦੌਰਾਨ ਚਰਚਾ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਮਿਲ ਸਕਦੀ ਹੈ।
;
;
;
;
;
;
;
;