'ਆਪ' ਵਿਧਾਇਕ ਪਠਾਨਮਾਜਰਾ ਦੀ ਪੇਸ਼ੀ ਅੱਜ
ਪਟਿਆਲਾ, 29 ਮਾਰਚ - ਜਬਰ ਜਨਾਹ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਦਾਲਤ ਵਿਚ ਪੇਸ਼ੀ ਅੱਜ ਹੋਵੇਗੀ। ਉਨ੍ਹਾਂ ਨੂੰ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਪਠਾਨਮਾਜਰਾ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਇਸ ਮਾਮਲੇ ਵਿਚ ਉਹ ਸਤੰਬਰ 2025 ਤੋਂ ਫਰਾਰ ਚੱਲ ਰਹੇ ਸਨ। ਪੁਲਿਸ ਨੇ ਗਵਾਲੀਅਰ ਤੋਂ ਪਠਾਨਮਾਜਰਾ ਤੋਂ 25 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।ਹਰਮੀਤ ਸਿੰਘ ਪਠਾਨਮਾਜਰਾ ਪਟਿਆਲਾ ਪਟਿਆਲਾ ਦੇ ਸਨੌਰ ਤੋਂ ਵਿਧਾਇਕ ਹਨ।
;
;
;
;
;
;
;
;