JALANDHAR WEATHER

ਪੁਲਿਸ ਨੂੰ ਆਧੁਨਿਕ ਕਿਸਮ ਦੀਆਂ ਦੋ ਮਸ਼ੀਨ ਗੰਨਾਂ ਬਰਾਮਦ

ਅੰਮ੍ਰਿਤਸਰ, 29 ਮਾਰਚ (ਹਰਮਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਪੁਲਿਸ ਨੂੰ ਆਧੁਨਿਕ ਕਿਸਮ ਦੀਆਂ ਦੋ ਮਸ਼ੀਨ ਗੰਨਾਂ ਬਰਾਮਦ ਹੋਈਆਂ। 

ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਯੂਰਪ ਵਿਚ ਸਰਗਰਮ ਗੁਰਪ੍ਰੀਤ ਸਿੰਘ ਗੋਲਡੀ ਢਿੱਲੋਂ ਅਤੇ ਉਸ ਦੇ ਸਾਥੀ ਹੈਰੀ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਮਾਜ ਵਿਰੋਧੀ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ। ਪਾਕਿਸਤਾਨ ਵਾਲੇ ਪਾਸਿਓਂ ਭੇਜੀਆਂ ਗਈਆਂ ਦੋ ਮਸ਼ੀਨਗੰਨਾਂ ਅਤੇ ਇਕ ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ