ਆਈ.ਪੀ.ਐਲ. 2026- ਚੇਨੱਈ ਸੁਪਰ ਕਿੰਗਜ਼ ਤੇ ਆਰ.ਆਰ. ਅੱਜ ਹੋਣਗੇ ਆਹਮੋ ਸਾਹਮਣੇ
ਨਵੀਂ ਦਿੱਲੀ,30 ਮਾਰਚ- ਆਈ.ਪੀ.ਐਲ. 2026 ਦਾ ਤੀਜਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਖੇਡਿਆ ਜਾਵੇਗਾ। ਇਹ ਮੈਚ ਰਾਜਸਥਾਨ ਦੇ ਦੂਜੇ ਘਰੇਲੂ ਮੈਦਾਨ ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ ਵਿਚ ਹੋਵੇਗਾ। ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ ਜਦਕਿ ਟਾਸ ਸ਼ਾਮ 7 ਵਜੇ ਹੋਵੇਗਾ।
;
;
;
;
;
;
;
;