JALANDHAR WEATHER

ਮਾਣਹਾਨੀ ਮਾਮਲੇ ਵਿਚ ਅਦਾਲਤ ਵਲੋਂ ਨਿਰਮਲਾ ਸੀਤਾਰਮਨ ਵਿਰੁੱਧ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਇਨਕਾਰ

ਨਵੀਂ ਦਿੱਲੀ, 1 ਅਪ੍ਰੈਲ - ਲਿਪਿਕਾ ਮਿੱਤਰਾ ਬਨਾਮ ਨਿਰਮਲਾ ਸੀਤਾਰਮਨ ਮਾਣਹਾਨੀ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਲਿਪਿਕਾ ਮਿੱਤਰਾ (ਆਪ ਨੇਤਾ ਸੋਮਨਾਥ ਭਾਰਤੀ ਦੀ ਪਤਨੀ) ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅੱਗੇ ਵਧਣ ਦਾ ਕੋਈ ਕਾਰਨ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ