ਹਿਮਾਚਲ ਪ੍ਰਦੇਸ਼ : ਟੈਂਪੋ ਟਰੈਵਲਰ ਦੇ ਹਾਦਸਾਗ੍ਰਸਤ ਹੋਣ ਕਾਰਨ 3 ਮੌਤਾਂ, 17 ਜ਼ਖ਼ਮੀਂ
ਕੁੱਲੂ (ਹਿਮਾਚਲ ਪ੍ਰਦੇਸ਼), 4 ਅਪ੍ਰੈਲ - ਹਿਮਾਚਲ ਪ੍ਰਦੇਸ਼ ਦੇ ਬੰਜਾਰ (ਕੁੱਲੂ) ਵਿਚ ਪੈਂਦੇ ਸੋਝਾ ਵਿਖੇ ਟੈਂਪੋ ਟਰੈਵਲਰ ਦੇ ਹਾਦਸਾਗ੍ਰਸਤ ਹੋਣ ਕਾਰਨ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 17 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬੰਜਾਰ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਕਿ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
;
;
;
;
;
;
;
;