ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬਚਾਓ ਰੈਲੀ ਵਿਚ ਪਹੁੰਚੇ ਸੁਖਬੀਰ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਵਿਖੇ ਕੀਤੀ ਜਾ ਰਹੀ ਵਿਸ਼ਾਲ ਪੰਜਾਬ ਬਚਾਓ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਆਗੂ ਵੀ ਮੰਚ ’ਤੇ ਹਾਜ਼ਰ ਹਨ ਅਤੇ ਕੁਝ ਸਮੇਂ ਬਾਅਦ ਸੁਖਬੀਰ ਸਿੰਘ ਬਾਦਲ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਮਲੋਟ ਰੋਡ ’ਤੇ ਰੋਡ ਸ਼ੋਅ ਰਾਹੀਂ ਵੱਡੇ ਕਾਫ਼ਲੇ ਨਾਲ ਸੁਖਬੀਰ ਸਿੰਘ ਬਾਦਲ ਇਸ ਰੈਲੀ ਵਿਚ ਪਹੁੰਚੇ।
;
;
;
;
;
;
;