ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 7 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ ਅਤੇ ਹੁਸ਼ਿਆਰਪੁਰ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦੇਣਗੇ। ਇਸ ਦੌਰਾਨ ਉਹ ਹਰਿਆਣਾ ਦੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿਚ ਇਕ ਨਵੇਂ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ।
ਇਸ ਤੋਂ ਬਾਅਦ ਉਹ ਭੀਖੋਵਾਲ ਪਿੰਡ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਉਦਘਾਟਨ ਤੋਂ ਬਾਅਦ ਉਹ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।
;
;
;
;
;
;
;
;