ਅੱਜ ਟਾਂਡਾ ਉੜਮੁੜ ਦਾ ਦੌਰਾ ਕਰਨਗੇ ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 15 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਟਾਂਡਾ ਉੜਮੁੜਾ ਦਾ ਦੌਰਾ ਕਰਨਗੇ, ਜਿਥੇ ਉਹ 150 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਉਹ ਇਸ ਵਿਧਾਨ ਸਭਾ ਹਲਕੇ ਵਿਚ ਸੜਕਾਂ, ਇਕ ਸਿਹਤ ਤੰਦਰੁਸਤੀ ਕੇਂਦਰ, ਇਕ ਜਲ ਸਪਲਾਈ ਪ੍ਰੋਜੈਕਟ ਅਤੇ ਇਕ ਪ੍ਰਾਇਮਰੀ ਸਿਹਤ ਕੇਂਦਰ ਦਾ ਉਦਘਾਟਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਵੀ ਸੰਬੋਧਨ ਕਰਨਗੇ।
;
;
;
;
;
;
;