JALANDHAR WEATHER

ਅੱਜ ਰੇਲਾਂ ਨਹੀਂ ਰੋਕਣਗੇ ਕਿਸਾਨ

ਚੰਡੀਗੜ੍ਹ, 17 ਅਪ੍ਰੈਲ- ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਜਥੇਬੰਦੀਆਂ ਵਲੋਂ ਅੱਜ ਐਲਾਨੇ ਗਏ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਥੇਬੰਦੀਆਂ ਤੋਂ ਤਿੰਨ ਦਿਨ ਦਾ ਸਮਾਂ ਮੰਗਿਆ ਹੈ ਤੇ ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਉਲੀਕੀ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੇ.ਕੇ.ਐਮ. ਵਲੋਂ ਭਲਕੇ ਲੁਧਿਆਣਾ ਵਿਚ ਇਕ ਮੀਟਿੰਗ ਸੱਦੀ ਗਈ ਹੈ ਤੇ ਉਸ ਮੀਟਿੰਗ ਵਿਚ ਅਗਲਾ ਫ਼ੈਸਲਾ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ