JALANDHAR WEATHER

ਰਾਏਪੁਰ ਪੀਰ ਬਖ਼ਸ਼ਵਾਲਾ ਦੇ ਨੌਜਵਾਨ ਦੀ ਲਿਬਨਾਨ ਵਿਚ ਮੌਤ

ਭੁਲੱਥ, (ਕਪੂਰਥਲਾ), 17 ਅਪ੍ਰੈਲ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਇਕ 36 ਸਾਲਾ ਨੌਜਵਾਨ ਦੀ ਲਿਬਨਾਨ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਣ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਜੋ ਚਾਰ ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਲਿਬਨਾਨ ਗਿਆ ਸੀ, ਦੀ ਕੁਝ ਦਿਨਾਂ ਤੋਂ ਸਿਹਤ ਠੀਕ ਨਹੀਂ ਚੱਲ ਰਹੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ