ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਮੁਆਫੀ ਮੰਗਦਾ ਹਾਂ - ਪ੍ਰਧਾਨ ਮੰਤਰੀ
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਨੂੰ ਆਪਣੇ ਸੰਬੋਧਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅੱਜ ਮੈਂ ਇਥੇ ਇਕ ਮਹੱਤਵਪੂਰਨ ਮੁੱਦੇ 'ਤੇ ਚਰਚਾ ਕਰਨ ਲਈ ਆਇਆ ਹਾਂ, ਖ਼ਾਸ ਕਰਕੇ ਇਸ ਦੇਸ਼ ਦੀਆਂ ਔਰਤਾਂ ਲਈ। ਇਸ ਦੇਸ਼ ਦਾ ਹਰ ਨਾਗਰਿਕ ਦੇਖ ਰਿਹਾ ਹੈ ਕਿ ਕਿਵੇਂ ਔਰਤਾਂ ਦੀ ਤਰੱਕੀ ਰੁਕ ਗਈ ਹੈ... ਸਾਡੇ ਸਭ ਤੋਂ ਵਧੀਆ ਯਤਨਾਂ ਦੇ ਬਾਵਜੂਦ, ਅਸੀਂ ਸਫਲ ਨਹੀਂ ਹੋਏ। ਨਾਰੀ ਸ਼ਕਤੀ ਅਧਿਨੀਅਮ ਵਿਚ ਸੋਧਾਂ ਨਹੀਂ ਕੀਤੀਆਂ ਜਾ ਸਕੀਆਂ। ਮੈਂ ਇਸ ਲਈ ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਮੁਆਫੀ ਮੰਗਦਾ ਹਾਂ।"
;
;
;
;
;
;
;
;