ਐਚ ਆਰ ਆਰ ਐਲ ਰਿਫਾਇਨਰੀ ਵਿਚ ਕਰੂਡ ਡੀਸਲਿਟੇਸ਼ਲ ਯੂਨਿਟ ਦੇ ਨੇੜੇ ਲੱਗੀ ਅੱਗ
ਨਵੀਂ ਦਿੱਲੀ, 20 ਅਪ੍ਰੈਲ - ਅੱਜ ਐਚ ਆਰ ਆਰ ਐਲ ਰਿਫਾਇਨਰੀ ਵਿਚ ਕਰੂਡ ਡੀਸਲਿਟੇਸ਼ਲ ਯੂਨਿਟ ਦੇ ਨੇੜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ । ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ । ਫਿਲਹਾਲ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਹੈ । ਘਟਨਾ ਦੇ ਕਾਰਨਾਂ ਦਾ ਪਤਾ ਲਗਾੲਆ ਜਾ ਰਿਹਾ ਹੈ ਅਤੇ ਲੋੜੀਂਦੀ ਜਾਂਚ ਅਰੰਭ ਕਰ ਦਿੱਤੀ ਗਈ ਹੈ । ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਰਫਿਾੲਨਿਰੀ ਦਾ ਉਦਘਾਟਨ ਕੀਤਾ ਜਾਣਾ ਸੀ । ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਨਵੀਆਂ ਤਰੀਕਾਂ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ ।
;
;
;
;
;
;
;
;