JALANDHAR WEATHER

ਖੰਨਾ ਦੇ ਵਲਭ ਰੋਡ ਇਲਾਕੇ ਵਿਚ ਬਣੇ ਕਬਾੜ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ

ਖੰਨਾ, (ਲੁਧਿਆਣਾ), 26 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਲਭ ਰੋਡ ਇਲਾਕੇ ਵਿਚ ਬਣੇ ਇਕ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਕਈ ਕਿਲੋਮੀਟਰ ਦੂਰ ਤੋਂ ਵੀ ਅਸਮਾਨ ਵਿਚ ਧੂਆਂ ਉੱਡਦਾ ਨਜ਼ਰ ਆਇਆ । ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਨੇ ਸਖ਼ਤ ਮਿਹਨਤ ਨਾਲ ਅੱਗ ’ਤੇ ਕਾਬੂ ਪਾਇਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ