JALANDHAR WEATHER

ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸਿਸ਼ਪਾਲ ਸਿੰਘ ਨੂੰ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

 ਅਜਨਾਲਾ (ਅੰਮ੍ਰਿਤਸਰ), 27 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਹੈਰੋਇਨ ਬਰਾਮਦਗੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ. ਸਿਸ਼ਪਾਲ ਸਿੰਘ ਨੂੰ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮਾਨਯੋਗ ਅਦਾਲਤ ਨੇ ਸਿਸ਼ਪਾਲ ਸਿੰਘ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ