JALANDHAR WEATHER

ਮਲੌਦ ਪੁਲਿਸ ਵਲੋਂ ਅੱਧੀ ਦਰਜਨ ਮੋਟਰਸਾਈਕਲਾਂ ਸਮੇਤ 2 ਕਾਬੂ

ਮਲੌਦ (ਖੰਨਾ), 27 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਐਸ.ਐਸ.ਪੀ. (ਖੰਨਾ) ਡਾ: ਦਰਪਣ ਆਹਲੂਵਾਲੀਆ ਤੇ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਕੀ ਨੇ 2 ਵਿਅਕਤੀਆਂ ਨੂੰ ਚੋਰੀ ਦੇ ਅੱਧੀ ਦਰਜਨ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ। ਥਾਣਾ ਮਲੌਦ ਦੇ ਐਸ.ਐਚ. ਓ ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਵਿਰੁੱਧ 303(2), 317(2) ਬੀ.ਐਨ.ਐਸ. ਤਹਿਤ ਮੁਕੱਦਮਾ ਨੰਬਰ 88 ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ