ਸ਼ੰਭੂ ਧਮਾਕਾ ਮਾਮਲੇ 'ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ 'ਚ - ਸੂਤਰ
ਪਟਿਆਲਾ, 28 ਅਪ੍ਰੈਲ - ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ 2 ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਦੁਪਹਿਰ 2.30 ਵਜੇ ਐੱਸ.ਐੱਸ.ਪੀ. ਪਟਿਆਲਾ ਪ੍ਰੈੱਸ ਕਾਨਫ਼ਰੰਸ ਕਰਨਗੇ।
;
;
;
;
;
;
;
;