ਕੱਲ੍ਹ ਜਲੰਧਰ ਵਿਖੇ ਹੋਵੇਗੀ 'ਆਪ' ਦੇ ਸਮੂਹ ਵਿਧਾਇਕਾਂ ਦੀ ਮੀਟਿੰਗ
ਜਲੰਧਰ, 28 ਅਪ੍ਰੈਲ - ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਛੱਡਣ ਅਤੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਕੱਲ੍ਹ ਜਲੰਧਰ ਵਿਖੇ 'ਆਪ' ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਮੀਟਿੰਗ ਵਿਚ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿਚ ਹਾਲ ਹੀ ਦੇ ਘਟਨਾਕ੍ਰਮ ਅਤੇ 2027 ਚੋਣਾਂ ਨੂੰ ਲੈ ਕੇ ਮੰਥਨ ਹੋਵੇਗਾ।
;
;
;
;
;
;
;
;