ਚੋਣ ਕਮਿਸ਼ਨ ਵਲੋਂ ਅੱਜ ਕੀਤਾ ਜਾਵੇਗਾ ਹਿਮਾਚਲ ਪੰਚਾਇਤ ਚੋਣਾਂ ਦਾ ਐਲਾਨ
ਨਵੀਂ ਦਿੱਲੀ, 28 ਅਪ੍ਰੈਲ - ਚੋਣ ਕਮਿਸ਼ਨ ਵਲੋਂ ਹਿਮਾਚਲ ਪ੍ਰਦੇਸ਼ ਪੰਚਾਇਤ ਚੋਣਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਇਸ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਦੁਪਹਿਰ 3.40 ਵਜੇ ਪ੍ਰੈੱਸ ਵਾਰਤਾ ਕੀਤੀ ਜਾਵੇਗੀ।