ਸ਼ੰਭੂ ਧਮਾਕਾ ਮਾਮਲੇ ਵਿਚ 4 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਹੈਂਡ ਗਰਨੇਡ ਬਰਾਮਦ
ਪਟਿਆਲਾ, 28 ਅਪ੍ਰੈਲ (ਮਨਦੀਪ ਸਿੰਘ - ਸ਼ੰਭੂ ਅੰਬਾਲਾ ਰੇਲ ਮਾਰਗ 'ਤੇ ਹੋਏ ਧਮਾਕੇ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ੰ ਪਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ । ਧਮਾਕੇ ਦੇ ਤਾਰ ਆਈ.ਐੱਸ.ਆਈ. ਨਾਲ ਜੁੜਦੇ ਹਨ ਤੇ ਇਹ ਧਮਾਕਾਮਲੇਸ਼ੀਆਂ ਵਿਚ ਬੈਠੇ ਵਿਅਕਤੀਆਂ ਵਲੋਂ ਕਰਵਾਇਆ ਗਿਆ। ਇਸ ਦਾ ਸੰਬੰਧ ਵੱਖਵਾਦੀਆਂ ਨਾਲ ਜੁੜਿਆ ਹੋਇਆ ਹੈ।
;
;
;
;
;
;
;
;
;